ਮਾਨਸਾ : ਪੁੱਤ ਵਲੋਂ ਪਿਓ ਦਾ ਕਤਲ, ਭਰਾ ਨੂੰ ਵੀ ਕੀਤਾ ਜ਼ਖਮੀ
ਮਾਨਸਾ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਮਾਨਸਾ ਦੇ ਬਰੇਟਾ ਨੇੜੇ ਧਰਮਪੁਰਾ ਪਿੰਡ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਆਪਣੇ ਭਰਾ ਨੂੰ ਵੀ ਜ਼ਖਮੀ ਕਰ ਦਿੱਤਾ। ਬਰੇਟਾ ਪੁਲਿਸ ਨੇ ਮੁਲਜ਼ਮ ਪੁੱਤਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 65 ਸਾਲਾ ਗੁਰਜੰਟ ਸਿੰਘ ਵਜੋਂ ਹੋਈ ਹੈ। […]
Continue Reading