ਮੋਗਾ ‘ਚ ਪੁੱਤ ਵਲੋਂ ਬਜ਼ੁਰਗ ਪਿਤਾ ਦੀ ਗੋਲੀ ਮਾਰ ਕੇ ਹੱਤਿਆ
ਮੋਗਾ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਦੇਰ ਰਾਤ ‘ਟਾਂਗੇ ਵਾਲੀ ਗਲੀ’ ਵਿੱਚ ਵਾਪਰੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਬਜ਼ੁਰਗ ਦਾ ਕਤਲ ਉਸਦੇ ਆਪਣੇ ਹੀ ਪੁੱਤਰ ਨੇ ਕੀਤਾ ਹੈ। 70 ਸਾਲਾ ਮ੍ਰਿਤਕ ਕੁਲਦੀਪ ਸਿੰਘ, ਦੇ ਢਿੱਡ ਵਿੱਚ ਗੋਲੀ ਲੱਗੀ […]
Continue Reading