ਸੋਨਮ ਵਾਂਗਚੁਕ ਘਰ ‘ਚ ਨਜ਼ਰਬੰਦ, ਵੀਡੀਓ ਜਾਰੀ ਕਰਕੇ ਦਿੱਤੀ ਜਾਣਕਾਰੀ
ਲਦਾਖ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਵੀਰਵਾਰ ਰਾਤ ਨੂੰ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ (house arrest) ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਵਾਂਗਚੁਕ ਨੇ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਘਰੋਂ […]
Continue Reading