ਪੁਆਧੀ ਮੰਚ ਮੁਹਾਲੀ ਵੱਲੋਂ ਵਿਸ਼ੇਸ਼ ਸੈਮੀਨਾਰ ਭਲਕੇ 

ਮੋਹਾਲੀ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੁਆਧੀ ਮੰਚ ਮੁਹਾਲੀ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਹ ਸੈਮੀਨਾਰ ਪੰਜਾਬ ਦੀ ਖੁਰ ਰਹੀ ਭੂਮੀ ਤੇ ਮਲੀਨ ਹੁੰਦਾ ਪਾਣੀ ਵਿਸ਼ੇ ‘ਤੇ ਕਰਵਾਇਆ ਜਾ ਰਿਹਾ ਹੈ।ਇਹ ਸੈਮੀਨਾਰ ਪਿੰਡ ਚਾਉ ਮਾਜਰਾ ਗੁਰਦੁਆਰਾ ਸਾਹਿਬ ਲਾਂਡਰਾਂ ਬਨੂੜ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਭਲਕੇ 11 ਅਪ੍ਰੈਲ ਦਿਨ ਸ਼ਨੀਵਾਰ ਨੂੰ […]

Continue Reading