ਤੇਜ਼ ਰਫ਼ਤਾਰ ਸਕੂਲੀ ਬੱਸ ਬੇਕਾਬੂ ਹੋ ਕੇ ਘਰ ‘ਚ ਵੜੀ
ਜਲੰਧਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸੋਢਲ ਉਦਯੋਗਿਕ ਖੇਤਰ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਇੱਕ ਸਕੂਲ ਬੱਸ ਬੇਕਾਬੂ ਹੋ ਕੇ ਇੱਕ ਘਰ ਦੇ ਗੇਟ ਨਾਲ ਜਾ ਟਕਰਾਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਡਰਾਈਵਰ ਇੱਕ ਪਿਕਅੱਪ ਗੱਡੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੱਸ ਵਿੱਚ ਲਗਭਗ 10 ਬੱਚੇ ਸਵਾਰ ਸਨ; ਜਿਨ੍ਹਾਂ ਵਿੱਚੋਂ ਇੱਕ […]
Continue Reading