ਦਿੱਲੀ ਦੇ IGI ਹਵਾਈ ਅੱਡੇ ‘ਤੇ SpiceJet ਦੀਆਂ ਉਡਾਣਾਂ ‘ਚ ਦੇਰੀ ਤੇ ਕਈ ਰੱਦ, ਯਾਤਰੀ ਪ੍ਰੇਸ਼ਾਨ
ਨਵੀਂ ਦਿੱਲੀ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਦਿੱਲੀ ਦੇ ਆਈਜੀਆਈ (IGI) ਹਵਾਈ ਅੱਡੇ ‘ਤੇ ਸਪਾਈਸਜੈੱਟ (SpiceJet) ਦੀਆਂ ਕਈ ਉਡਾਣਾਂ ਸੰਚਾਲਨ ਸੰਬੰਧੀ ਸਮੱਸਿਆਵਾਂ ਕਾਰਨ ਪ੍ਰਭਾਵਿਤ ਹੋਈਆਂ। ਜਿੱਥੇ ਕੁਝ ਉਡਾਣਾਂ ਵਿੱਚ ਦੇਰੀ ਹੋਈ, ਉੱਥੇ ਹੀ ਕੁਝ ਹੋਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਕਾਰਨ ਸੈਂਕੜੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦਿੱਲੀ […]
Continue Reading