ਮੋਗਾ ਸੈਕਸ ਸਕੈਂਡਲ ‘ਚ ਸਾਬਕਾ SSP ਸਮੇਤ ਚਾਰ ਅਧਿਕਾਰੀਆਂ ਨੂੰ ਸੁਣਾਈ 5-5 ਸਾਲ ਕੈਦ ਦੀ ਸਜ਼ਾ
ਮੋਹਾਲੀ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਰੀਬ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ। ਜਾਣਕਾਰੀ ਅਨੁਸਾਰ, ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ […]
Continue Reading