ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਫਿਰ ਤਕਰਾਰ
ਚੰਡੀਗੜ੍ਹ, 21 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ। ਕੁਝ ਦਿਨ ਪਹਿਲਾਂ ਹੋਈ ਇੱਕ ਮੀਟਿੰਗ ਤੋਂ ਬਾਅਦ, ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋਈ ਜਿਸ ਵਿੱਚ ‘ਜੁਆਇੰਟ ਇੰਪਲਾਈਜ਼ ਫਰੰਟ’ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ-ਦੂਜੇ ਨੂੰ ਮਿਠਾਈ ਖੁਆਉਂਦੇ […]
Continue Reading