ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਦੌਰਾਨ ਲੜਾਕੂ ਜਹਾਜ਼ ‘ਤੇ ਚੜ੍ਹਨ ਵਾਲਾ ਵਿਦਿਆਰਥੀ ਗ੍ਰਿਫ਼ਤਾਰ
ਫਗਵਾੜਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਦੇ ਬਾਹਰ ਖੜ੍ਹੇ MiG-23UM ਲੜਾਕੂ ਜਹਾਜ਼ ‘ਤੇ ਚੜ੍ਹਨ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਸੀਸੀਟੀਵੀ (CCTV) ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਉਸ ਦੀ ਪਛਾਣ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ […]
Continue Reading