ਕੁੜੀ ਵੱਲੋਂ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥੀ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ
ਪਟਿਆਲਾ, 25 ਸਤੰਬਰ, ਬੋਲੇ ਪੰਜਾਬ ਬਿਊਰੋ ; ਭਾਖੜਾ ਨਹਿਰ ਵਿੱਚ ਛਾਲ ਮਾਰਨ ਕਾਰਨ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਇੱਕ ਕੁੜੀ ਵੱਲੋਂ ਉਸ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਪੈਸਿਆਂ ਲਈ […]
Continue Reading