11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ 

ਪਠਾਨਕੋਟ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਵਿੱਚ 11ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਉਸ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਹ ਇੱਕ ਖਾਲੀ ਪਏ ਘਰ ਦੀ ਪਹਿਲੀ ਮੰਜ਼ਿਲ ‘ਤੇ ਛੱਤ ਤੋਂ ਲਟਕ ਰਿਹਾ ਸੀ। ਉਸ ਦੇ ਮਾਤਾ-ਪਿਤਾ ਦਿੱਲੀ ਗਏ ਹੋਏ ਸਨ। ਉਹ ਆਪਣੇ ਨਾਨਕੇ ਘਰ ਆਪਣੀ ਭੈਣ ਨਾਲ […]

Continue Reading