ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਗਬਨ ਮਾਮਲੇ ‘ਚ ਸੁਖਬੀਰ ਬਾਦਲ ਦਾ ਕਰੀਬੀ ਗ੍ਰਿਫਤਾਰ
ਅੰਮ੍ਰਿਤਸਰ, 1 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਗਬਨ ਅਤੇ ਬੇਅਦਬੀ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਅੰਦਰੂਨੀ ਆਡੀਟਰ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮਾਮਲਾ […]
Continue Reading