ਚੰਡੀਗੜ੍ਹ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 20 ਮਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਤੇ ਪੰਜਾਬ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ 30 ਜੂਨ, 2026 (ਕੁੱਲ 39 ਦਿਨ) ਤੱਕ ਚੱਲਣਗੀਆਂ। ਹਾਲਾਂਕਿ, ਅਧਿਆਪਕਾਂ […]
Continue Reading