ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, CBI ਜਾਂਚ ‘ਤੇ ਰੋਕ ਲਾਉਣ ਤੋਂ ਇਨਕਾਰ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੀਬੀਆਈ (CBI) ਦੀ ਜਾਂਚ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਪਰ ਏਜੰਸੀ ਨੂੰ ਹਦਾਇਤ ਕੀਤੀ ਹੈ ਕਿ ਉਹ ਐਫਆਈਆਰ (FIR) ਦੇ ਆਧਾਰ ‘ਤੇ […]

Continue Reading