ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਜਾਇਦਾਦ ਦੀ CBI ਤੇ ED ਤੋਂ ਜਾਂਚ ਦੇ ਹੁਕਮ ਰੱਦ
ਨਵੀਂ ਦਿੱਲੀ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਰਾਹੁਲ ਗਾਂਧੀ ਦੀ ਜਾਇਦਾਦ ਦੀ ਸੀਬੀਆਈ (CBI) ਅਤੇ ਈਡੀ (ED) ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਮਾਮਲੇ ਨੂੰ ਵਾਪਸ ਹਾਈ ਕੋਰਟ ਭੇਜਦਿਆਂ, ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਪਹਿਲਾਂ […]
Continue Reading