ਭਾਰਤ ਦੇ T-20 World Cup ਚੈਂਪੀਅਨ ਬਣਨ ਤੋਂ ਬਾਅਦ ਦੇਸ਼ ਭਰ ‘ਚ ਜਸ਼ਨ
ਅਹਿਮਦਾਬਾਦ, 9 ਮਾਰਚ, ਬੋਲੇ ਪੰਜਾਬ ਬਿਊਰੋ : ਭਾਰਤ ਨੇ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਖਿਤਾਬ ਜਿੱਤ ਲਿਆ। ਇਸ ਇਤਿਹਾਸਕ ਜਿੱਤ ਤੋਂ ਬਾਅਦ, ਦੇਸ਼ ਭਰ ਵਿੱਚ ਦੀਵਾਲੀ ਵਰਗਾ ਮਾਹੌਲ ਹੈ। ਪ੍ਰਸ਼ੰਸਕ ਗਲੀਆਂ ਵਿੱਚ ਨੱਚ ਰਹੇ ਹਨ, ਆਤਿਸ਼ਬਾਜ਼ੀ ਕਰ ਰਹੇ ਹਨ ਅਤੇ […]
Continue Reading