ਕਾਕਰੋਚ ਜਨਤਾ ਪਾਰਟੀ ਤੇ ਸਰਕਾਰ ਵਿਚਾਲੇ ਅੱਜ ਦੁਪਹਿਰੇ ਹੋਵੇਗੀ ਦੂਜੇ ਦੌਰ ਦੀ ਗੱਲਬਾਤ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਅਤੇ ਸਰਕਾਰ ਵਿਚਕਾਰ ਦੂਜੇ ਦੌਰ ਦੀ ਗੱਲਬਾਤ ਅੱਜ ਸ਼ੁੱਕਰਵਾਰ ਨੂੰ ਦੁਪਹਿਰ 12:30 ਵਜੇ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਹੋਣੀ ਹੈ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਕੇਂਦਰੀ ਮੰਤਰੀ ਜੇਪੀ ਨੱਡਾ ਦੇ ਘਰ ਹੋਈ ਇੱਕ ਮੀਟਿੰਗ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ, ਸਰਕਾਰ ਨੇ […]

Continue Reading