ਅਧਿਆਪਕ ਜਥੇਬੰਦੀਆਂ ਵੱਲੋਂ DEO ਨਾਲ ਮੁਲਾਕਾਤ; ਪੁਰਾਣੀ ਪੈਨਸ਼ਨ ਤੇ ਪੰਜਾਬ ਸਕੇਲ ਬਹਾਲੀ ਲਈ ਸੰਘਰਸ਼ ਦਾ ਐਲਾਨ

ਮੋਗਾ, 4 ਨਵੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਸਰਕਾਰੀ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਲਗਾਤਾਰ ਵਧਦਾ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਮੋਗਾ ਵਿਖੇ ‘ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ’ ਵਿੱਚ ਸ਼ਾਮਲ ਮੁੱਖ ਜਥੇਬੰਦੀਆਂ ‘ਈ.ਟੀ.ਟੀ. 6635’ […]

Continue Reading