ਪਾਕਿਸਤਾਨ ‘ਚ ਅੱਤਵਾਦੀਆਂ ਵਲੋਂ ਪੁਲਿਸ ਟੀਮ ‘ਤੇ ਹਮਲਾ, 11 ਮੁਲਾਜ਼ਮਾਂ ਦੀ ਮੌਤ 

ਇਸਲਾਮਾਬਾਦ, 12 ਨਵੰਬਰ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਤਵਾਦੀਆਂ ਨੇ ਪੁਲਿਸ ਦੀ ਇੱਕ ਟੀਮ ‘ਤੇ ਘਾਤ ਲਗਾ ਕੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਇੱਕ ਡੀ.ਐਸ.ਪੀ. (DSP) ਅਤੇ ਇੱਕ ਸਬ-ਇੰਸਪੈਕਟਰ ਸਮੇਤ ਗਿਆਰਾਂ ਪੁਲਿਸ ਮੁਲਾਜ਼ਮ ਮਾਰੇ ਗਏ, ਜਦਕਿ 12 ਹੋਰ ਜ਼ਖਮੀ ਹੋ ਗਏ। ਪੁਲਿਸ ਟੀਮ ਗੈਰ-ਕਾਨੂੰਨੀ ਸੋਨੇ ਦੀ ਖੁਦਾਈ ਵਿਰੁੱਧ ਛਾਪਾ […]

Continue Reading