ਆਮ ਆਦਮੀ ਪਾਰਟੀ ਅੱਜ ED ਟੀਮਾਂ ਦਾ ਘਿਰਾਓ ਕਰੇਗੀ

ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਅੱਜ ਮੋਹਾਲੀ ਸਥਿਤ ਗਮਾਡਾ (GMADA) ਦਫ਼ਤਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੇ ਵਿਰੋਧ ਵਿੱਚ ਕੇਂਦਰੀ ਜਾਂਚ ਏਜੰਸੀ ਦੀਆਂ ਟੀਮਾਂ ਦਾ ਘਿਰਾਓ ਕਰੇਗੀ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਸਰਕਾਰ ਅਤੇ ਅਧਿਕਾਰੀਆਂ ‘ਤੇ ਦਬਾਅ ਪਾਉਣ […]

Continue Reading