ਆਮ ਆਦਮੀ ਪਾਰਟੀ ਅੱਜ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ
ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਅੱਜ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਦੇ ਵਿਚਕਾਰ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ, 19 ਸਤੰਬਰ ਨੂੰ ਚੋਣ ਇਸ਼ਤਿਹਾਰ (ਪੈਂਫਲਿਟ) ਜਾਰੀ ਕਰਨਗੇ। ਇਸ ਤੋਂ ਬਾਅਦ, ‘ਆਪ’ 20 ਸਤੰਬਰ ਤੋਂ […]
Continue Reading