27 ਅਕਤੂਬਰ ਤੋਂ ਹੋਵੇਗਾ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 ਦਾ ਆਗਾਜ਼

ਮੋਹਾਲੀ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗੀ ਅਤੇ ਇਸ ਦਾ ਫਾਈਨਲ ਮੈਚ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ, ਜਦਕਿ ਓਮਾਨ ਅਤੇ ਬੰਗਲਾਦੇਸ਼ ਨੂੰ ਰਾਖਵੀਆਂ ਟੀਮਾਂ ਵਜੋਂ ਨਾਮਜ਼ਦ […]

Continue Reading