ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਮੀਟਿੰਗ ਦੌਰਾਨ ਚੋਣਾਂ ਲੜਨ ਲਈ ਰਣਨੀਤੀ ਉਲੀਕੀ
ਚੰਡੀਗੜ੍ਹ, 29 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਪਹਿਲੀ ਮੀਟਿੰਗ ਸ਼ਨੀਵਾਰ ਨੂੰ ਹੋਈ। ਇਸ ਮੀਟਿੰਗ ਦੌਰਾਨ, 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਸਫਲ ਬਣਾਉਣ ਲਈ ਇੱਕ ਰਣਨੀਤੀ ਤਿਆਰ ਕੀਤੀ ਗਈ। ਗੱਠਜੋੜ ਤਹਿਤ ਟਿਕਟਾਂ ਦੀ ਵੰਡ ਬਾਰੇ ਵੀ ਚਰਚਾ ਕੀਤੀ […]
Continue Reading