ਹਾਈਕੋਰਟ ਨੇ ਪੰਜਾਬ ਸਰਕਾਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ CBI ਨੂੰ ਸੌਂਪੀ 

ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਸੀਬੀਆਈ (CBI) ਹੁਣ ਪੰਜਾਬ ਸਰਕਾਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ ਅਤੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਹੈ। ਇਸ ਮਾਮਲੇ ਵਿੱਚ, ਈਡੀ (ED) ਨੇ ਪੰਜਾਬ ਦੇ ਡੀਜੀਪੀ (DGP) […]

Continue Reading