ਸੀਬੀਆਈ ਅੱਜ ਰਾਜਬੀਰ ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ, ਤਿੰਨ ਨੂੰ ਸੰਮਨ ਜਾਰੀ

ਚੰਡੀਗੜ੍ਹ 18 ਅਕਤੂਬਰ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਸੀਬੀਆਈ ਨੇ ਹੁਣ ਉਨ੍ਹਾਂ ਦੇ ਕਰੀਬੀ ਮੰਨੇ ਜਾਂਦੇ ਤਿੰਨ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਨ੍ਹਾਂ ਵਿੱਚ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਸ਼ਾਮਲ ਹਨ। ਤਿੰਨਾਂ ਨੂੰ ਅੱਜ (18 ਅਕਤੂਬਰ) ਸੀਬੀਆਈ ਸਾਹਮਣੇ ਪੇਸ਼ […]

Continue Reading