ਕੇਂਦਰ ਸਰਕਾਰ ਨੇ ਦਿੱਲੀ ‘ਚ ਮੈਟਰੋ ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ‘ਤੇ ਮੁਆਫ਼ੀ ਮੰਗੀ

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ 10 ਅਕਤੂਬਰ ਨੂੰ ਦਿੱਲੀ ਵਿੱਚ ਮੈਟਰੋ ਸੇਵਾ ਬੰਦ ਕਰਨ ਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ, ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਅਫ਼ਵਾਹਾਂ ਨੂੰ […]

Continue Reading