ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਆਨਲਾਈਨ ਪੜ੍ਹਾਈ ਲਈ ਸਾਲਾਨਾ ਦੇਵੇਗੀ ₹6,000
ਨਵੀਂ ਦਿੱਲੀ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਨੂੰ ਆਨਲਾਈਨ ਪੜ੍ਹਾਈ ਲਈ ਸਾਲਾਨਾ ₹6,000 ਤੱਕ ਦੀ ਸਹਾਇਤਾ ਪ੍ਰਦਾਨ ਕਰੇਗੀ। ਇਸ ਪਹਿਲਕਦਮੀ ਰਾਹੀਂ ਦੇਸ਼ ਅਤੇ ਵਿਦੇਸ਼ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਤੋਂ ਕੋਰਸ ਕਰਨ ਦਾ ਮੌਕਾ ਮਿਲੇਗਾ। ਇਹ ਕੋਰਸ ਫੀਲਡ-ਪੱਧਰ ਦੇ ਕਰਮਚਾਰੀਆਂ ਤੋਂ ਲੈ ਕੇ ਉੱਚ ਅਧਿਕਾਰੀਆਂ ਤੱਕ, ਸਾਰੇ ਅਮਲੇ ਲਈ ਉਪਲਬਧ ਹੋਣਗੇ। […]
Continue Reading