ਕਾਂਗਰਸ ਅੱਜ ਤੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਸ਼ੁਰੂਆਤ ਕਰੇਗੀ
ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਅੱਜ 11 ਨਵੰਬਰ ਤੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਗੱਲ ਦਾ ਐਲਾਨ ਪੰਜਾਬ ਕਾਂਗਰਸ ਦੇ ਮੁਖੀ ਪਰਗਟ ਸਿੰਘ ਨੇ ਕੀਤਾ। ਇਸ ਮੁਹਿੰਮ ਰਾਹੀਂ ਪਾਰਟੀ ਦਾ ਉਦੇਸ਼ ਸਮਾਜ ਦੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰਨਾ ਹੈ। ਇਸ […]
Continue Reading