18 ਲੱਖ ਰੁਪਏ ਦੀ ਠੱਗੀ ਵੱਜਣ ਤੋਂ ਦੁਖੀ ਗ੍ਰੰਥੀ ਨੇ ਲਾਈਨ ਹੋ ਕੇ ਪੀਤੀ ਜ਼ਹਿਰੀਲੀ ਦਵਾਈ
ਲੁਧਿਆਣਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਇੱਕ ਹੈੱਡ ਗ੍ਰੰਥੀ, ਜਿਸ ਨਾਲ ਵਿਦੇਸ਼ ਭੇਜਣ ਦੇ ਬਹਾਨੇ 18 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ, ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ। ਪੀੜਤ ਦੀ ਪਛਾਣ ਰਵੀ ਸਿੰਘ ਵਜੋਂ ਹੋਈ ਹੈ, ਜੋ ਕਿ ਹਵਾਸ ਪਿੰਡ ਦਾ ਰਹਿਣ ਵਾਲਾ ਹੈ। ਉਸਨੂੰ ਤੁਰੰਤ ਹਸਪਤਾਲ […]
Continue Reading