ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰੋਕ ਦਾ ਮਾਮਲਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚਿਆ

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਦੀ ਸ਼ਿਕਾਇਤ ’ਤੇ ਤਮਿਲਨਾਡੂ ਦੇ DGP ਨੂੰ ਨੋਟਿਸ ਜਾਰੀ, ਜਲਦ ਰਿਪੋਰਟ ਤਲਬ ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਤਮਿਲਨਾਡੂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਇਜਾਜ਼ਤ ਨਾ ਦੇਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦੇ ਸਮਾਜਿਕ ਕਾਰਜ ਵਿੱਚ ਰੁਕਾਵਟ ਪਾਉਣ ਦੇ ਗੰਭੀਰ ਮਾਮਲੇ ਵਿੱਚ ਰਾਸ਼ਟਰੀ […]

Continue Reading