ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ AAP ਵਿਧਾਇਕਾਂ ਦੀ ਪੇਸ਼ੀ ਮਿਤੀ ਬਦਲੀ
ਅੰਮ੍ਰਿਤਸਰ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਆਗੂਆਂ ਦੇ ਪੇਸ਼ ਹੋਣ ਦੀ ਮਿਤੀ ਵਿੱਚ ਤਬਦੀਲੀ ਕੀਤੀ ਹੈ। ਹੁਣ ਉਨ੍ਹਾਂ ਨੂੰ 15 ਅਕਤੂਬਰ ਦੀ ਬਜਾਏ 16 ਅਕਤੂਬਰ ਨੂੰ ਸਵੇਰੇ 11:00 ਵਜੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ […]
Continue Reading