ਭਗਵੰਤ ਮਾਨ ਹੱਥਾਂ ਨਾਲ ਦਿੱਤੀਆਂ ਗੰਢਾਂ ਮੂੰਹ ਨਾਲ ਖੋਲਣੀਆਂ ਪੈਣਗੀਆਂ;ਕਾਂਗਰਸ ਪ੍ਰਧਾਨ ਪਰਗਟ ਸਿੰਘ

ਸੰਗਰੂਰ 4 ਨਵੰਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੀਐਮ ਭਗਵੰਤ ਮਾਨ ਦੇ ਚੁਟਕਲੇ ਕਾਫ਼ੀ ਸੁਣ ਲਏ ਹਨ। ਹੁਣ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਪੁਲਿਸ ਅਫਸਰ ਕਾਂਗਰਸੀ ਵਰਕਰਾਂ ਵੱਲ ਟੇਢੀ ਅੱਖ ਨਾਲ ਦੇਖਦਾ ਹੈ ਤਾਂ […]

Continue Reading