ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਏਸ਼ੀਆਈ ਖੇਡਾਂ ਦਾ ਪੁਰਸ਼ ਕ੍ਰਿਕਟ ਫਾਈਨਲ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾਵੇਗਾ। ਮੈਚ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਦੋਵਾਂ ਟੀਮਾਂ ਵਿਚਕਾਰ ਖੇਡੇ ਗਏ ਪਿਛਲੇ ਛੇ ਟੀ-20 ਮੈਚਾਂ ਵਿੱਚੋਂ ਸਾਰੇ ਹੀ ਜਿੱਤੇ ਹਨ। ਪਾਕਿਸਤਾਨ ਨੇ ਆਖਰੀ ਵਾਰ 2022 ਏਸ਼ੀਆ ਕੱਪ ਵਿੱਚ ਭਾਰਤ ਨੂੰ ਹਰਾਇਆ ਸੀ। ਭਾਰਤ ਅਤੇ […]

Continue Reading