ASI ‘ਤੇ ਗੋਲੀ ਚਲਾਉਣ ਵਾਲਾ ਬਦਮਾਸ਼ ਮੁਕਾਬਲੇ ‘ਚ ਢੇਰ
ਅੰਮ੍ਰਿਤਸਰ, 26 ਸਤੰਬਰ, ਬੋਲੇ ਪੰਜਾਬ ਬਿਊਰੋ : 11 ਸਤੰਬਰ ਦੀ ਰਾਤ ਨੂੰ ਰਾਜਾਸਾਂਸੀ ਵਿਖੇ ਏ.ਐਸ.ਆਈ. ਜਸਵੰਤ ਸਿੰਘ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਕਰਨ ਨੂੰ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਕਰਨ ਪਹਿਲਾਂ ਵੀ ਪੁਲਿਸ ਹਿਰਾਸਤ ਵਿੱਚੋਂ ਉਦੋਂ ਚਕਮਾ ਦੇ ਕੇ ਫਰਾਰ ਹੋ ਗਿਆ ਸੀ ਜਦੋਂ ਪੁਲਿਸ ਉਸ ਤੋਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ […]
Continue Reading