ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇਣ ਤੋਂ ਕੀਤੇ ਹੱਥ ਖੜ੍ਹੇ, ਸੁਪਰੀਮ ਕੋਰਟ ‘ਚ ਕਿਹਾ ਕਿ ਏਨੀ ਰਕਮ ਦਾ ਭੁਗਤਾਨ ਸੰਭਵ ਨਹੀਂ 

ਚੰਡੀਗੜ੍ਹ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (DA) ਜਾਰੀ ਕਰਨ ਵਿੱਚ ਆਪਣੀ ਅਸਮਰੱਥਾ ਪ੍ਰਗਟਾਈ ਹੈ। ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਇੱਕ ਵਿਸ਼ੇਸ਼ ਲੀਵ ਪਟੀਸ਼ਨ (SLP) ਦਾਇਰ ਕੀਤੀ ਹੈ। ਸਰਕਾਰ ਨੇ ਆਪਣੀ […]

Continue Reading