ਸਰਕਾਰ ਨੇ ਪਰਵਿੰਦਰ ਝੋਟਾ ਕਤਲ ਮਾਮਲੇ ‘ਚ ‘ਐਕਸ਼ਨ ਕਮੇਟੀ’ ਨਾਲ ਗੱਲ ਕਰਨ ਲਈ 3 ਮਹਿਲਾ IAS ਅਧਿਕਾਰੀਆਂ ਦੀ ਟੀਮ ਬਣਾਈ
ਮਾਨਸਾ, 19 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਸਬੰਧ ਵਿੱਚ, ਸਰਕਾਰ ਨੇ ਪਹਿਲੀ ਵਾਰ ਗੱਲਬਾਤ ਸ਼ੁਰੂ ਕੀਤੀ ਹੈ। ਇਸ ਮਾਮਲੇ ਲਈ ਬਣਾਈ ਗਈ ‘ਐਕਸ਼ਨ ਕਮੇਟੀ’ ਨਾਲ ਗੱਲਬਾਤ ਕਰਨ ਵਾਸਤੇ ਤਿੰਨ ਮਹਿਲਾ ਆਈ.ਏ.ਐੱਸ. (IAS) ਅਧਿਕਾਰੀਆਂ—ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਮਾਨਸਾ […]
Continue Reading