ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦਾ DA 40% ਵਧਾਇਆ
ਚੰਡੀਗੜ੍ਹ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਲਈ ਮਹਿੰਗਾਈ ਭੱਤੇ (DA) ਵਿੱਚ 40% ਦਾ ਵਾਧਾ ਕੀਤਾ ਹੈ। ਇਸ ਨਾਲ ਇਨ੍ਹਾਂ ਕਰਮਚਾਰੀਆਂ ਲਈ ਮਹਿੰਗਾਈ ਭੱਤਾ 181% ਤੋਂ ਵੱਧ ਕੇ 221% ਹੋ ਗਿਆ ਹੈ। ਇਸ ਤੋਂ ਇਲਾਵਾ, ‘ਸਮਗਰ ਸਿੱਖਿਆ’ (Samagra Shiksha) ਸਕੀਮ ਅਧੀਨ ਕੰਮ ਕਰ ਰਹੇ 1,007 ਗੈਰ-ਅਧਿਆਪਨ (non-teaching) ਕਰਮਚਾਰੀਆਂ […]
Continue Reading