ਪੰਜਾਬ ਸਰਕਾਰ ਨੇ PSPCL ਦਾ CMD ਬਦਲਿਆ
ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਿਜਲੀ ਸੰਕਟ ਦਰਮਿਆਨ, ਸਰਕਾਰ ਨੇ ਆਈ.ਏ.ਐਸ. (IAS) ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਾ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD) ਨਿਯੁਕਤ ਕੀਤਾ ਹੈ। ਉਹ 2001 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।ਉਹ ਬਸੰਤ ਗਰਗ ਦੀ ਥਾਂ ਲੈਣਗੇ। ਇਸ ਤੋਂ ਪਹਿਲਾਂ, ਲੁਧਿਆਣਾ ਵਿਖੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ […]
Continue Reading