5 ਵਿਧਾਨ ਸਭਾ ਸੀਟਾਂ ਤੇ ਇੱਕ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ
ਨਵੀਂ ਦਿੱਲੀ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਮਿਲਨਾਡੂ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਦੀਆਂ ਪੰਜ ਸੀਟਾਂ ਅਤੇ ਅਸਾਮ ਵਿੱਚ ਲੋਕ ਸਭਾ ਦੀ ਇੱਕ ਸੀਟ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਇਸ ਤੋਂ ਕੁਝ ਸਮੇਂ ਬਾਅਦ ਹੀ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ […]
Continue Reading