ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਮਹਾਸਭਾ ‘ਚ ਫਿਰ ਉਠਾਇਆ ਕਸ਼ਮੀਰ ਦਾ ਮੁੱਦਾ

ਨਿਊਯਾਰਕ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਉਠਾਇਆ। ਉਨ੍ਹਾਂ ਮੰਗਲਵਾਰ ਨੂੰ ਕਿਹਾ ਕਿ ਕਸ਼ਮੀਰ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਸਾਲ 2019 ਤੋਂ ਲੈ ਕੇ ਹੁਣ ਤੱਕ, ਏਰਦੋਗਨ ਨੇ ਸੰਯੁਕਤ ਰਾਸ਼ਟਰ ਵਿੱਚ ਸੱਤ ਵਾਰ (2024 […]

Continue Reading