ਪੰਜਾਬ ‘ਚ ਮੌਸਮ ਰਹੇਗਾ ਖੁਸ਼ਕ 

ਚੰਡੀਗੜ੍ਹ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਹਵਾ ਵਿੱਚ ਨਮੀ ਘੱਟ ਰਹੀ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਵੀ ਆਮ ਪੱਧਰ ਦੇ ਨੇੜੇ […]

Continue Reading