ਪੰਜਾਬ ‘ਚ ਅੱਜ 15 ਮਿੰਟ ਲਈ ਹੋਵੇਗਾ Blackout, ਵੱਜਣਗੇ ਸਾਇਰਨ
ਚੰਡੀਗੜ੍ਹ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ 24 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜੰਗ ਵਰਗੀਆਂ ਐਮਰਜੈਂਸੀ ਸਥਿਤੀਆਂ ਨੂੰ ਪਰਖਣ ਲਈ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਅਭਿਆਸ ਦੌਰਾਨ, ਸ਼ਾਮ 8:00 ਵਜੇ ਤੋਂ ਰਾਤ 8:15 ਵਜੇ ਤੱਕ 15 ਮਿੰਟ ਦਾ ਬਲੈਕਆਊਟ ਰੱਖਿਆ ਜਾਵੇਗਾ ਅਤੇ ਸਾਇਰਨ ਵੀ ਵਜਾਏ ਜਾਣਗੇ। ਇਹ ਅਭਿਆਸ ਕੇਂਦਰੀ ਗ੍ਰਹਿ ਮੰਤਰਾਲੇ ਦੇ […]
Continue Reading