ਪਾਕਿਸਤਾਨ ‘ਚ ਹਜ਼ਾਰਾਂ ਲੋਕਾਂ ਵੱਲੋਂ Ex PM ਇਮਰਾਨ ਖਾਨ ਦੀ ਰਿਹਾਈ ਲਈ ਮਾਰਚ
ਇਸਲਾਮਾਬਾਦ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵਿੱਚ ਸਿਆਸੀ ਤਣਾਅ ਵਧ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ, ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼’ (PTI) ਦੇ ਸਮਰਥਕਾਂ ਨੇ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਖੈਬਰ ਪਖਤੂਨਖਵਾ ਦੇ ਲੱਕੀ ਮਰਵਤ ਤੋਂ ਇੱਕ ‘ਲੌਂਗ ਮਾਰਚ’ ਸ਼ੁਰੂ ਕੀਤਾ। ਹਜ਼ਾਰਾਂ ਲੋਕ ਲਗਭਗ 275 ਕਿਲੋਮੀਟਰ ਦੂਰ ਸਥਿਤ ਇਸਲਾਮਾਬਾਦ ਵੱਲ […]
Continue Reading