ਅਮਰੀਕਾ ਵਿੱਚ ਉਡਾਣਾਂ ‘ਤੇ ਲੱਗੀ ਰੋਕ ਹਟਣ ਤੋਂ ਬਾਅਦ ਵੀ ਹਜ਼ਾਰਾਂ ਉਡਾਣਾਂ ਰੱਦ
ਵਾਸ਼ਿੰਗਟਨ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਹਵਾਈ ਆਵਾਜਾਈ ਕੰਟਰੋਲ (ਏਅਰ ਟਰੈਫਿਕ ਕੰਟਰੋਲ) ਸਿਸਟਮ ਵਿੱਚ ਖਰਾਬੀ ਆਉਣ ਕਾਰਨ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਉਡਾਣਾਂ ‘ਤੇ ਲੱਗੀ ਰੋਕ ਹਟਾਉਣ ਦੇ ਬਾਵਜੂਦ, ਸ਼ਨਿੱਚਰਵਾਰ ਨੂੰ 2,000 ਤੋਂ ਵੱਧ ਉਡਾਣਾਂ ਨੂੰ ਰੱਦ ਕਰਨਾ ਪਿਆ। ਇਸ ਕਾਰਨ ਵੱਡੀ ਗਿਣਤੀ ਵਿੱਚ ਯਾਤਰੀ ਪ੍ਰਭਾਵਿਤ ਹੋਏ ਅਤੇ ਖੇਡ ਟੀਮਾਂ ਨੂੰ ਵੀ ਆਪਣੀ […]
Continue Reading