ਲੁਧਿਆਣਾ ਵਿਖੇ ਤਿੰਨ ਬੱਚੇ ਸ਼ੱਕੀ ਹਾਲਾਤਾਂ ‘ਚ ਲਾਪਤਾ

ਲੁਧਿਆਣਾ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਤਿੰਨ ਬੱਚੇ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ। ਇਹ ਤਿੰਨੇ ਬੱਚੇ ਗਲੀ ਵਿੱਚ ਖੇਡਣ ਲਈ ਘਰੋਂ ਨਿਕਲੇ ਸਨ ਪਰ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਵਾਪਸ ਨਹੀਂ ਪਰਤੇ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਉਨ੍ਹਾਂ ਦੀ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। […]

Continue Reading