ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਤਿੰਨ ਗੈਂਗਸਟਰ ਜ਼ਖ਼ਮੀ ਹਾਲਤ ‘ਚ ਕਾਬੂ, ਹਥਿਆਰ ਬਰਾਮਦ 

ਅੰਮ੍ਰਿਤਸਰ, 26 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਪੁਲਿਸ ਅਤੇ ਕੇਸ਼ਵ ਸ਼ਿਵਾਲਾ ਗੈਂਗ ਨਾਲ ਜੁੜੇ ਸ਼ੂਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਕਾਰਵਾਈ ਵਿੱਚ ਤਿੰਨ ਸ਼ੂਟਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਮੁਕਾਬਲੇ ਦੀ ਸੂਚਨਾ ਮਿਲਣ […]

Continue Reading