ਜਰਮਨੀ ਦੀ ਇੱਕ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਕਾਰਨ ਤਿੰਨ ਭਾਰਤੀਆਂ ਦੀ ਮੌਤ
ਬਰਲਿਨ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਰਮਨੀ ਦੇ ਸ਼ਹਿਰ ਬੋਚਮ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਤਿੰਨ ਭਾਰਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 25 ਅਤੇ 27 ਸਾਲ ਦੀ ਉਮਰ ਦੀਆਂ ਦੋ ਔਰਤਾਂ ਅਤੇ 26 ਸਾਲਾ ਇੱਕ ਵਿਅਕਤੀ ਸ਼ਾਮਲ ਹਨ। ਇਸ ਘਟਨਾ ਦੌਰਾਨ ਧੂੰਏਂ ਕਾਰਨ ਪ੍ਰਭਾਵਿਤ ਹੋਏ ਪੰਜ ਹੋਰ ਲੋਕਾਂ ਨੂੰ […]
Continue Reading