ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ 3 ਬਦਮਾਸ਼ ਗ੍ਰਿਫ਼ਤਾਰ

ਬਰਨਾਲਾ, 22 ਸਤੰਬਰ, ਬੋਲੇ ਪੰਜਾਬ ਬਿਊਰੋ : ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਵਿੱਚ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਬਦਮਾਸ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧਤ ਹਨ; ਉਹ ਘਟਨਾ ਵਾਲੀ ਰਾਤ ਮੋਟਰਸਾਈਕਲ ‘ਤੇ ਮੌਕੇ ‘ਤੇ ਪਹੁੰਚੇ ਸਨ। ਹਾਲਾਂਕਿ, ਜ਼ਿਲ੍ਹਾ […]

Continue Reading