ਨਿਊਜ਼ੀਲੈਂਡ ‘ਚ ਸੜਕ ਹਾਦਸੇ ਦੌਰਾਨ ਤਿੰਨ ਪੰਜਾਬੀਆਂ ਦੀ ਮੌਤ
ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਦੇ ਟਾਕਾਨੀਨੀ (Takanini) ਇਲਾਕੇ ਵਿੱਚ ਇੱਕ ਸੜਕ ਹਾਦਸੇ ਦੌਰਾਨ ਪੰਜਾਬੀ ਮੂਲ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ‘ਗ੍ਰੇਟ ਸਾਊਥ ਰੋਡ’ (Great South Road) ‘ਤੇ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਸਥਿਤ ‘ਬਰਗਰ ਫਿਊਲ’ (BurgerFuel) ਰੈਸਟੋਰੈਂਟ […]
Continue Reading