ਖੇਤ ‘ਚ ਪਰਾਲੀ ਨੂੰ ਲਾਈ ਅੱਗ ਕਾਰਨ ਤਿੰਨ ਵਾਹਨ ਟਕਰਾਏ, ਔਰਤ ਦੀ ਮੌਤ 3 ਜ਼ਖਮੀ
ਖੰਨਾ, 20 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਨੇੜੇ ਦੋਰਾਹਾ ਵਿੱਚ, ਜੈਪੁਰਾ ਪਿੰਡ ਕੋਲ ਦੋ ਮੋਟਰਸਾਈਕਲਾਂ ਅਤੇ ਇੱਕ ਕਾਰ ਵਿਚਕਾਰ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ, […]
Continue Reading